Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…..
ਕੈਲੀਫੋਰਨੀਆ ‘ਚ ਲਾਪਤਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼
ਅਮਰੀਕਾ ਨੇ ਨਾਮੀਬੀਆ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ
ਵੈਸਟ ਇੰਡੀਜ਼ ਲਗਾਤਾਰ ਤੀਜੀ ਜਿੱਤ ਦਰਜ ਕਰਕੇ ਸੁਪਰ 8 ‘ਚ ਪਹੁੰਚਿਆ: ਨੇਪਾਲ ਨੂੰ 9 ਵਿਕਟਾਂ ਨਾਲ ਹਰਾਇਆ
Tamil Nadu ਵਿੱਚ DMK ਨੇਤਾ ਨੂੰ ਅਦਾਲਤ ਨੇ ਤਿੰਨ ਸਾਲ ਦੀ ਸਜ਼ਾ ਸੁਣਾਈ
ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਹਟਾਉਣ ਦੇ ਮਤੇ ‘ਤੇ 9 ਮਾਰਚ ਨੂੰ ਹੋਵੇਗੀ ਬਹਿਸ ਅਤੇ ਵੋਟਿੰਗ
ATS ਨੇ ਮਹਾਰਾਸ਼ਟਰ ਵਿੱਚ 21 ਥਾਵਾਂ ‘ਤੇ ਕੀਤੀ ਛਾਪੇਮਾਰੀ
22 ਅਪ੍ਰੈਲ ਨੂੰ ਖੁੱਲ੍ਹਣਗੇ ਕੇਦਾਰਨਾਥ ਧਾਮ ਦੇ ਕਪਾਟ: ਮਹਾਂਸ਼ਿਵਰਾਤਰੀ ‘ਤੇ ਹੋਇਆ ਤਾਰੀਖ ਦਾ ਐਲਾਨ
ਰਾਜਪਾਲ ਯਾਦਵ ਨੂੰ ਜ਼ਮਾਨਤ ਮਿਲਣ ਅਤੇ ਸਲਮਾਨ ਖਾਨ ਨੂੰ ਧੰਨਵਾਦ ਕਰਨ ਵਾਲੀ ਵੀਡੀਓ ਦੀ ਕੀ ਹੈ ਸਚਾਈ ? ਪੜ੍ਹੋ ਪੂਰੀ ਖ਼ਬਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























