Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ
ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ
ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ
ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ
‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ
ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























