Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ























