Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
PM ਨਰਿੰਦਰ ਮੋਦੀ ਇਥੋਪੀਆ ਤੋਂ ਓਮਾਨ ਲਈ ਹੋਏ ਰਵਾਨਾ
ਵਕੀਲ ਭਾਈਚਾਰਾ ਇੱਕ ਪੜ੍ਹਿਆ-ਲਿਖਿਆ ਵਰਗ, ਕੰਮ ‘ਤੇ ਵਾਪਸ ਆਉਣ: ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਹਜ਼ਾਰਾਂ ਲੋਕ ਦੁਖੀ – ਚੀਫ਼ ਜਸਟਿਸ
ਟਰੰਪ ਨੇ 7 ਹੋਰ ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਆਉਣ ‘ਤੇ ਲਾਈ ਰੋਕ
Delhi ‘ਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਲਏ ਦੋ ਵੱਡੇ ਫੈਸਲੇ
ਕਬੱਡੀ ਪ੍ਰਮੋਟਰ ਰਾਣਾ ਬਲਾਚੋਰੀਆ ਨੂੰ ਗੋਲੀ ਮਾਰਨ ਵਾਲੇ ਸ਼ੂਟਰਾਂ ਦੀ ਹੋਈ ਪਛਾਣ: ਫੋਟੋਆਂ ਆਈਆਂ ਸਾਹਮਣੇ
ਇਟਲੀ ਦੀ PM ਨੇ ਮੋਜ਼ਾਮਬੀਕ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ: ਦੋਵਾਂ ਦੀ ਫੋਟੋ ਹੋਈ ਵਾਇਰਲ
ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























