Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 17 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਬਿਹਾਰ ਚੋਣਾਂ ਤੋਂ ਪਹਿਲਾਂ ਨਿਤੀਸ਼ ਕੁਮਾਰ ਦਾ ਵੱਡਾ ਐਲਾਨ, 1 ਅਗਸਤ ਤੋਂ ਲੋਕਾਂ ਨੂੰ ਮਿਲੇਗੀ ਇਹ ਮੁਫ਼ਤ ਸੁਵਿਧਾ
Gold Smuggling ਮਾਮਲੇ ਵਿੱਚ ਕੰਨੜ ਅਦਾਕਾਰਾ ਰਾਣਿਆ ਰਾਓ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ
Iraq : ਸ਼ਾਪਿੰਗ ਮਾਲ ਵਿੱਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 50 ਲੋਕ
Ropar Thermal Plant ਨੂੰ ਲੱਗਿਆ 5 ਕਰੋੜ ਦਾ ਜੁਰਮਾਨਾ: ਪੜ੍ਹੋ ਕੀ ਹੈ ਮਾਮਲਾ
ਫਿਰੋਜ਼ਪੁਰ ਬੀਐਸਐਫ ਵੱਲੋਂ ਵੱਡੀ ਕਾਰਵਾਈ; ਸਰਚ ਆਪ੍ਰੇਸ਼ਨ ਦੌਰਾਨ 15 ਪੈਕੇਟ ਹੈਰੋਇਨ ਬਰਾਮਦ
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Haryana: ਝੱਜਰ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ
ਪੰਚਾਇਤੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ
BJP Punjab ਦੇ ਕਾਰਜਕਾਰੀ ਪ੍ਰਧਾਨ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























