Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ
ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ
M.S ਧੋਨੀ ਨੇ IPL ਤੋਂ ਲਿਆ ਸੰਨਿਆਸ
ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ
ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ
ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ























