Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ
ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ
ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ
ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ
ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ























