Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 17 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਬੁੱਢਾ ਦਰਿਆ ਲੁਧਿਆਣਾ ਕੰਢੇ ਕਰਵਾਇਆ ਗਿਆ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਅੰਤਰ ਰਾਸ਼ਟਰੀ ਪੰਜਾਬੀ ਕਵੀ ਦਰਬਾਰ

Supreme Court ਅੱਜ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਜਨਹਿੱਤ ਪਟੀਸ਼ਨ ‘ਤੇ ਕਰੇਗਾ ਸੁਣਵਾਈ
Delhi-NCR ‘ਚ ਹਵਾ ਦਾ ਪੱਧਰ ‘ਗੰਭੀਰ’ ਸ਼੍ਰੇਣੀ ਵਿੱਚ ; ਕਈ ਥਾਵਾਂ ਤੇ AQI 400 ਦੇ ਨੇੜੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਫਰੀਦਾਬਾਦ ‘ਚ ਉੱਤਰੀ ਖੇਤਰ ਕੌਂਸਲ ਦੀ 32ਵੀਂ ਮੀਟਿੰਗ ਦੀ ਕਰਨਗੇ ਪ੍ਰਧਾਨਗੀ
ਪੰਜਾਬ ਵਿੱਚ ਡਿੱਗਿਆ ਪਾਰਾ ; ਠੰਢ ਨੇ ਫੜਿਆ ਜ਼ੋਰ
ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਕਰਮਚਾਰੀ ਅੱਜ ਕਰਨਗੇ ਚੱਕਾ ਜਾਮ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























