Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ ਵੇਲੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਛੱਤੀਸਗੜ੍ਹ ਦੇ ਬੀਜਾਪੁਰ ‘ਚ IED ਬਲਾਸਟ, ਇੱਕ ਜਵਾਨ ਸ਼ਹੀਦ
ਦਿੱਲੀ ਦੇ ਨਾਮੀ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਸਵੇਰੇ ਸਵੇਰੇ ਸਕੂਲ ਕਰਾਏ ਖਾਲੀ
ਅੱਜ ਟਰੰਪ ਨਾਲ ਮੁਲਾਕਾਤ ਕਰਨਗੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਰੂਸ-ਯੂਕਰੇਨ ਜੰਗ ਰੋਕਣ ‘ਤੇ ਚਰਚਾ
Punjabi Singer ਹਰਭਜਨ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਬੀਤੇ ਦਿਨੀ ਕੁਰੂਕਸ਼ੇਤਰ ਵਿੱਚ ਹੋਇਆ ਸੀ Accident
ਉਪ ਰਾਸ਼ਟਰਪਤੀ ਉਮੀਦਵਾਰ ਸਬੰਧੀ I.N.D.I.A. ਬਲਾਕ ਦੀ ਮੀਟਿੰਗ ਅੱਜ
ਉਤਰਾਖੰਡ ਭਾਜਪਾ ਸਰਕਾਰ ਦਾ ਵੱਡਾ ਫੈਸਲਾ, ਕੈਬਨਿਟ ਨੇ ਇਸ ਅਹਿਮ ਬਿੱਲ ਨੂੰ ਦਿੱਤੀ ਮਨਜ਼ੂਰੀ
Ludhiana : ਸਾਬਕਾ ਮੰਤਰੀ ਆਸ਼ੂ ਦਾ ਸਾਥੀ ਸੁਨੀਲ ਗ੍ਰਿਫ਼ਤਾਰ, ਜਾਣੋ ਕਿਹੜੇ ਮਾਮਲੇ ‘ਚ ਹੋਈ ਕਾਰਵਾਈ
ਹਥਨੀਕੁੁੰਡ ਬੈਰਾਜ ਦੇ ਸਾਰੇ 18 ਗੇਟ ਖੋਲ੍ਹੇ, 7 ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦਾ Yellow ਅਲਰਟ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























