Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ
ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ
SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























