Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ
Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ
ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ
ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ
SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















