Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !
ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ
ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ
ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ
ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























