Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੱਛਮੀ ਏਸ਼ੀਆ ਤਣਾਅ ਵਿਚਾਲੇ ਹੋਰਮੁਜ਼ ਰਾਹੀਂ ਭਾਰਤ ਪਹੁੰਚਿਆ ਇੱਕ ਹੋਰ ਜਹਾਜ਼
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ
European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ
ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ
ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਹਿਮਾਚਲ ਰੋਡਵੇਜ਼ ਦੀ ਬੱਸ ਸਕਾਰਪੀਓ ਨਾਲ ਟਕਰਾਈ : ਡਰਾਈਵਰ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















