Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
Delhi: 3 ਅਦਾਲਤਾਂ, 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Punjab ਦੇ ‘ਆਪ’ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ: ਪੜ੍ਹੋ ਵੇਰਵਾ
ਬਿਊਟੀ ਪਾਰਲਰ ਵਿੱਚ ਕੰਮ ਕਰਦੀ ਕੁੜੀ ਦੇ ਪੈਰ ਵਿੱਚ ਗੋਲੀ ਲੱਗੀ: ਦਰਦ ਹੋਣ ‘ਤੇ ਲੱਗਿਆ ਪਤਾ
ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਪਹੁੰਚਿਆ, ਅਜੇ ਹੋਰ ਡਿੱਗੇਗਾ ਤਾਪਮਾਨ
ਫਰਜ਼ੀ ਮੁਕਾਬਲੇ ਦੇ ਦੋਸ਼ੀ ਦੀ ਜੇਲ੍ਹ ਵਿੱਚ ਮੌਤ
ਅੰਮ੍ਰਿਤਸਰ ਵਿੱਚ ਟਰਾਂਸਪੋਰਟ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























