Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ
ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ
ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ
ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ
ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ
ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ
ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed
ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























