Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……

ਗ੍ਰੈਮੀ ਅਵਾਰਡ ਜੇਤੂ ਗੀਤਕਾਰ ਦੀ ਜਹਾਜ਼ ਹਾਦਸੇ ‘ਚ ਹੋਈ ਮੌਤ; ਸੰਗੀਤ ਜਗਤ ‘ਚ ਸੋਗ ਦੀ ਲਹਿਰ
ਅਮਰੀਕਾ ‘ਚ ਭਾਰਤੀ ਇੰਜੀਨੀਅਰ ਨੂੰ ਪੁਲਿਸ ਨੇ ਮਾਰੀ ਗੋਲੀ, ਪੜ੍ਹੋ ਵੇਰਵਾ
ਮਸ਼ਹੂਰ ਅਦਾਕਾਰ ਦਾ ਦਿਹਾਂਤ, ਸੀਐਮ ਸਟਾਲਿਨ ਨੇ ਕੀਤਾ ਦੁੱਖ ਪ੍ਰਗਟ
ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਨੂੰ ਵੱਡਾ ਸਦਮਾ; ਨੌਜਵਾਨ ਪੁੱਤ ਦਾ ਦਿਹਾਂਤ
ਪੰਜਾਬ ਦੇ 8 PPS ਅਫਸਰਾਂ ਨੂੰ ਮਿਲੀ ਤਰੱਕੀ: Police ਨੂੰ ਮਿਲਣਗੇ 4 ਨਵੇਂ DIG
ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼: 36 ਗ੍ਰਿਫਤਾਰ, ਵੱਡੀ ਗਿਣਤੀ ‘ਚ ਲੈਪਟਾਪ-ਮੋਬਾਈਲ ਬਰਾਮਦ
ਤਰਨਤਾਰਨ ਜ਼ਿਮਨੀ ਚੋਣਾਂ: ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
ਨਸ਼ਾ ਸਪਲਾਈ ਰੈਕੇਟ ਦਾ ਪਰਦਾਫਾਸ਼: 4 ਕਿਲੋ ਹੈਰੋਇਨ ਸਣੇ 2 ਗ੍ਰਿਫਤਾਰ
ਫਿਰ ਤੋਂ ਐਕਸ਼ਨ ਮੋਡ ‘ਚ ਟਰੰਪ ਪ੍ਰਸ਼ਾਸਨ; ਕਈ ਭਾਰਤੀ ਅਧਿਕਾਰੀਆਂ ਦੇ ਵੀਜ਼ੇ ਕੀਤੇ ਰੱਦ























