Big Breaking : ਪੰਜਾਬ ’ਚ ਰਾਜ ਸਭਾ ਮੈਂਬਰ ਅਤੇ ਕਾਰੋਬਾਰੀ ਦੇ ਠਿਕਾਣਿਆਂ ਤੇ ED ਦੀ ਛਾਪੇਮਾਰੀ
ਚੰਡੀਗੜ੍ਹ, 7ਅਕਤੂਬਰ(ਵਿਸ਼ਵ ਵਾਰਤਾ) ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ ਰਿਹਾਇਸ਼ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
https://x.com/msisodia/status/1843135895160893636
ਇਸ ਤੋਂ ਇਲਾਵਾ ਅੱਜ ਸਵੇਰੇ ਈਡੀ ਵੱਲੋਂ ਕਾਰੋਬਾਰੀ ਹੇਮੰਤ ਸੂਦ ਦੇ ਘਰ ਵੀ ਛਾਪਾ ਮਾਰਿਆ ਗਿਆ।
Ludhiana News: ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਹੇਮੰਤ ਸੂਦ ਦੇ ਘਰ ED ਦੀ ਛਾਪੇਮਾਰੀ