Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,2 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਪੰਜਾਬ ਰਾਜ ‘ਚ ਸਾਰੇ ਵਿਧਾਨ ਸਭਾ ਹਲਕਿਆਂ ‘ਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ – ਸੀ.ਈ.ਓ ਅਨਿੰਦਿਤਾ ਮਿਤਰਾ
ਗ੍ਰੀਸ ਦੇ ਜੰਗਲਾਂ ‘ਚ ਭਿਆਨਕ ਅੱਗ; ਰਾਹਤ ਕਾਰਜਾਂ ਦੌਰਾਨ ਹਵਾ ‘ਚ ਟਕਰਾਏ 2 ਹੈਲੀਕਾਪਟਰ
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ
ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ
ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੱਪੂ ਯਾਦਵ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਰੀ ਹੰਗਾਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ
ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ
Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ
ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ
ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST
ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ
ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ
ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ
ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!
ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !
ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ























