Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !
ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !
ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ
ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ
ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ
Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ
Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !
ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























