Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ
ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !
ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























