Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 20 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ !
ਮਿਸ਼ਨ ਰੁਜ਼ਗਾਰ ਤਹਿਤ ਅੱਜ CM ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਕੁੜੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦਾ ਮਾਮਲਾ; ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ
ਅਫਗਾਨਿਸਤਾਨ ‘ਚ ਵੱਡਾ ਬੱਸ ਹਾਦਸਾ, 71 ਲੋਕਾਂ ਦੀ ਮੌਤ
CP ਰਾਧਾਕ੍ਰਿਸ਼ਨਨ ਵੱਲੋਂ ਉਪ-ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਦਾਖਲ
ਭਾਰਤ ‘ਤੇ ਪਾਬੰਦੀਆਂ ਦਾ ਉਦੇਸ਼ ਰੂਸ ‘ਤੇ ਦਬਾਅ ਪਾਉਣਾ ਹੈ: ਅਮਰੀਕਾ
Delhi CM Attack: ਜਾਣੋ ਕੌਣ ਹੈ CM ਰੇਖਾ ਗੁਪਤਾ ‘ਤੇ ਹਮਲਾ ਕਰਨ ਵਾਲਾ ਮੁਲਜ਼ਮ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























