Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ
ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!
CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ
ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ‘ਚ ਸ਼ਾਮਲ
ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ
DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ : ਟੀਮ ਨੇ 2 ਘੰਟੇ ਕੀਤੀ ਪੁੱਛਗਿੱਛ; ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਰਹੇ ਮੌਜੂਦ
CJP ਸੰਸਦ ਮਾਰਚ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ






















