Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Punjab ਲਈ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਐਲਾਨ
ਭਾਰਤ ‘ਚ ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ? ਐਨੀ ਹੋਈ ਕੀਮਤ
ਚੰਡੀਗੜ੍ਹ ਸੈਕਟਰ 9 ਕਤਲ ਕਾਂਡ: ਮੁਕਾਬਲੇ ‘ਚ ਜ਼ਖਮੀ ਹੋਏ ਸ਼ੂਟਰ PGI ‘ਚ ਦਾਖ਼ਲ
President ਮੁਰਮੂ ਨੇ ਵ੍ਰਿੰਦਾਵਨ ‘ਚ ਸੰਤ ਪ੍ਰੇਮਾਨੰਦ ਮਹਾਰਾਜ ਨਾਲ ਕੀਤੀ ਮੁਲਾਕਾਤ
ਥਾਣਾ ਜੰਡਿਆਲਾ ਗੁਰੂ ਦਾ SHO ਸਸਪੈਂਡ, ਪੜ੍ਹੋ ਕੀ ਹੈ ਮਾਮਲਾ
Punjab: 100 ਨਵੇਂ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ – CM ਭਗਵੰਤ ਮਾਨ
ਸਦੀ ਭਰ ਦੀ ਆਸਥਾ ਅਤੇ ਸੇਵਾ ਸੇਂਟ ਜੋਸਫ਼ ਚਰਚ, ਬਾਰਾਮੂਲਾ ਨੇ 100 ਸ਼ਾਨਦਾਰ ਸਾਲ ਕੀਤੇ ਪੂਰੇ
‘ਧੁਰੰਧਰ-2’ ਨੇ ਸ਼ਾਹਰੁਖ ਖਾਨ ਦੀ ਫਿਲਮ ‘ਜਵਾਨ’ ਦਾ ਤੋੜਿਆ ਰਿਕਾਰਡ, ਪੜ੍ਹੋ ਪਹਿਲੇ ਦਿਨ ਕੀਤੀ ਕਿੰਨੀ ਕਮਾਈ
ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਮਾਂ ਦਾ ਦੇਹਾਂਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















