Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਇੱਕ ਹੋਰ ਮੋਸਟ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ
MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਕੀਤੀ ਮੰਗ
ਅਦਾਲਤ ਵੱਲੋਂ ਮਜੀਠਿਆ ਦੇ ਸਾਲੇ ਦੇ ਗ੍ਰਿਫਤਾਰੀ ਵਾਰੰਟ ਜਾਰੀ
ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਅਮਰੀਕਾ ਚੀਨੀ ਵਿਗਿਆਨੀਆਂ ਦੇ ਭਰੋਸੇ ‘ਤੇ ਚੀਨ ਨਾਲ ਕਰ ਰਿਹਾ ਮੁਕਾਬਲਾ
SGPC ਦਾ ਯੂਟਿਊਬ ਚੈਨਲ ਸਸਪੈਂਡ, ਪੜ੍ਹੋ ਵੇਰਵਾ
ਨਿਤੀਸ਼ ਕੁਮਾਰ ਨੇ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ
ਮੈਟਰੋ ਸਟੇਸ਼ਨ ਤੋਂ ਛਾਲ ਮਾਰ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਮੌਕੇ ਤੋਂ ਸੁਸਾਈਡ ਨੋਟ ਬਰਾਮਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























