Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ
ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ
ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ
ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























