Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ
🛑 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ
🛑 ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ
🛑 ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’
🛑 ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼
🛑 ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
🛑 ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ
🛑 ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ
🛑 ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
🛑 ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ























