• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 months ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

25 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

29 minutes ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

49 minutes ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

59 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

2 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

2 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

3 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 hours ago
Hindi News
English News
Wednesday, November 25, 2026
No Result
View All Result
18 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

September 20, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ

🛑 ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

🛑 ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

🛑 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ

🛑 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

🛑 ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

🛑 ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

🛑 SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

🛑 ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

🛑 ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

🛑🏑 Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

🛑🏏 Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

🛑 ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

🛑 ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

🔗 Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

🔗 Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

🔗 Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

🔗 Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

🔗 Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

🔗 Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

🔗 Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ ; ਮੁਕਾਬਲੇ ਦੌਰਾਨ ਇੱਕ ਮੁਲਜ਼ਮ ਢੇਰ

✅ ‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

✅ ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

✅ ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

👉 ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Tags: ASIAsian GamesbreakingLatestNewsInPunjabiMANSAMansanewsPUNJABPunjab WeatherpunjabnewsPunjabnewsinPunjabiSSBThailandtopheadlinesinPunjabiUttarakhand Premier LeagueVeer Guardian 2026 exercise
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

by Ranjit Singh
4 weeks ago
0

Punjab: ਲੁਧਿਆਣਾ 'ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ ਲੁਧਿਆਣਾ, 30 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ ਬਾਈਪਾਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 