Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸਨਰਾਈਜ਼ਰਜ਼ ਹੈਦਰਾਬਾਦ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ
ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ
51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ
ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ
ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ
Apple ਨੂੰ ਮਿਲਿਆ ਨਵਾਂ CEO
Pakistan ਨੇ ਭਾਰਤ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ ਵਧਾਈ
ਕਬਾੜ ਦੀ ਦੁਕਾਨ ‘ਚ ਜ਼ਬਰਦਸਤ ਧਮਾਕਾ!
Chandigarh Panjab University : ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ
Lawrence of Punjab ਦਾ ਬਲਕੌਰ ਸਿੰਘ ਨੇ ਕੀਤਾ ਵਿਰੋਧ! ਰੋਕ ਲਗਾਉਣ ਦੀ ਕੀਤੀ ਮੰਗ
DSP ਯੋਗੇਸ਼ ਕੁਮਾਰ ਦੀ ਗੋਲੀ ਲੱਗਣ ਨਾਲ ਮੌਤ
Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ
MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ
Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























