Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: 7 ਕਿਲੋ ਹੈਰੋਇਨ ਸਮੇਤ 5 ਗ੍ਰਿਫ਼ਤਾਰ
DSP ਯੋਗੇਸ਼ ਕੁਮਾਰ ਦੀ ਗੋਲੀ ਲੱਗਣ ਨਾਲ ਮੌਤ
Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ
ਵਿਧਾਇਕ ਬੁੱਧ ਰਾਮ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ
MP ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ
Punjab ‘ਚ ਵਧੀ ਗਰਮੀ: ਹੁਣ ਉੱਤੋਂ ਲੱਗਣਗੇ ਬਿਜਲੀ ਦੇ ਕੱਟ
‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























