Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ
ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ
ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















