Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ’ਚ 9 ਲੱਖ ਸਿਹਤ ਕਾਰਡ ਜਾਰੀ : ਸਿਹਤ ਮੰਤਰੀ
ਨਹਿਰ ‘ਚ ਡਿੱਗੀ CRPF ਦੀ ਗੱਡੀ, 7 ਜਵਾਨ ਹੋਏ ਜ਼ਖ਼ਮੀ
ਹਸਪਤਾਲ ਵਿੱਚ ਹੋਇਆ ਸ਼ਾਰਟ ਸਰਕਟ: ਐਮਰਜੈਂਸੀ ਰੂਮ ਬੰਦ, ਮਰੀਜ਼ ਪੁਰਾਣੇ ਵਾਰਡ ‘ਚ ਤਬਦੀਲ
ਦੱਖਣੀ ਅਫਰੀਕਾ ਖਿਲਾਫ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਝਟਕਾ !, ਇਹ ਖਿਡਾਰੀ ਹੋਇਆ ਜ਼ਖਮੀ
ਨੌਜਵਾਨ ਨੇ 12ਵੀਂ ਜਮਾਤ ਦੀ ਵਿਦਿਆਰਥਣ ਦੇ ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ
ਯਾਤਰੀਆਂ ਨਾਲ ਭਰੀ ਵੋਲਵੋ ਬੱਸ ਟਰੱਕ ਨਾਲ ਟਕਰਾਈ: ਕੰਡਕਟਰ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























