Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 21 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Parliament ਮਾਨਸੂਨ ਸੈਸ਼ਨ ਦੀ ਕਾਰਵਾਈ ਸ਼ੁਰੂ, ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ
Haryana ਦੇ ਨਵੇਂ ਰਾਜਪਾਲ ਵਜੋਂ ਅੱਜ ਸਹੁੰ ਚੁੱਕਣਗੇ ਅਸੀਮ ਘੋਸ਼, ਬੰਡਾਰੂ ਦੱਤਾਤ੍ਰੇਅ ਦੀ ਥਾਂ ਲੈਣਗੇ ਘੋਸ਼
America: ਅਲਾਸਕਾ ਵਿੱਚ ਕੰਬੀ ਧਰਤੀ, 6.2 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
ਅੱਜ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, ਪੇਸ਼ ਕੀਤੇ ਜਾਣਗੇ ਇਹ 8 ਨਵੇਂ ਬਿੱਲ
23 ਜੁਲਾਈ ਤੱਕ ਬੰਦ ਰਹਿਣਗੇ ਇਹ ਰਸਤੇ, ਲੋਕਾਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























