Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
CM ਭਗਵੰਤ ਮਾਨ ਮਲੇਰਕੋਟਲਾ ਈਦਗਾਹ ਪਹੁੰਚੇ: ਮੁਸਲਿਮ ਭਾਈਚਾਰੇ ਨੂੰ ਈਦ ਦੀ ਦਿੱਤੀ ਮੁਬਾਰਕਬਾਦ
Chandigarh Property Dealer ਚੀਨੀ ਕੁਬਾਹੇੜੀ ਦਾ ਹੋਇਆ ਅੰਤਿਮ ਸਸਕਾਰ
ਸਾਧੂ ਦੀ ਮੌਤ ਤੋਂ ਬਾਅਦ ਮਥੁਰਾ ਹਾਈਵੇਅ ‘ਤੇ ਹੋਇਆ ਹੰਗਾਮਾ, ਲੋਕਾਂ ਨੇ ਕੀਤਾ ਪੱਥਰਾਅ, ਕਈ ਪੁਲਿਸ ਮੁਲਾਜ਼ਮ ਜ਼ਖਮੀ
ਔਰਤ ਨੂੰ ਵਾਲਾਂ ਤੋਂ ਫੜ ਕੇ ਖਿੱਚ-ਧੂਹ ਕਰਨ ਦਾ ਮਾਮਲਾ: ASI ਸਮੇਤ ਤਿੰਨ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ
SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਰੱਦੋ-ਬਦਲ, ਪੜ੍ਹੋ ਵੇਰਵਾ
ਅਸਤੀਫਾ ਦੇਣ ਮਗਰੋਂ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























