Big Breaking: ਦੁਪਿਹਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਸਤੰਬਰ 2025 (ਵਿਸ਼ਵ ਵਾਰਤਾ) – ਦੁਪਿਹਰ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……

“ਰੇਲ ਨੀਰ” ਵੀ ਹੋਇਆ ਸਸਤਾ, ਜਾਣੋ ਕਿੰਨੀ ਹੋਵੇਗੀ ਹੁਣ 1 ਲੀਟਰ ਪਾਣੀ ਦੀ ਬੋਤਲ ਦੀ ਕੀਮਤ
ਨਰਾਤਿਆਂ ਦੀ ਸ਼ੁਰੂਆਤ: ਮੰਦਿਰਾਂ ‘ਚ ਲੱਗਿਆ ਸ਼ਰਧਾਲੂਆਂ ਦਾ ਤਾਂਤਾ
ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਅੰਤਿਮ ਸਸਕਾਰ ਅੱਜ
ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਬ੍ਰਿਟੇਨ, ਕੈਨੇਡਾ ਸਣੇ ਚਾਰ ਹੋਰ ਦੇਸ਼ਾਂ ਨੇ ਫਿਲਸਤੀਨ ਨੂੰ ਦਿੱਤੀ ਮਾਨਤਾ
ਪ੍ਰਧਾਨ ਮੰਤਰੀ ਮੋਦੀ ਅੱਜ ਅਰੁਣਾਚਲ ਪ੍ਰਦੇਸ਼ ਅਤੇ ਤ੍ਰਿਪੁਰਾ ਦੇ ਦੌਰੇ ‘ਤੇ ; ਵਿਕਾਸ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ
ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਵਿਕਰਮਾਦਿੱਤਿਆ ਸਿੰਘ
GST ਦੀਆਂ ਨਵੀਂਆਂ ਦਰਾਂ ਅੱਜ ਤੋਂ ਲਾਗੂ; ਰਸੋਈ ਦੇ ਸਮਾਨ ਤੋਂ ਲੈ ਕੇ ਦਵਾਈਆਂ – ਵਾਹਨਾਂ ਤੱਕ ਇਹ ਸਭ ਕੁਝ ਹੋਇਆ ਸਸਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























