• Latest
  • Trending
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 months ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

8 minutes ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

49 minutes ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

1 hour ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

2 hours ago
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

2 hours ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

3 hours ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

3 hours ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

12 hours ago
Hindi News
English News
Wednesday, September 30, 2026
No Result
View All Result
25 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

July 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

🛑 ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

🛑 ਐਕਸ਼ਨ ਡਰਾਮਾ ਫਿਲਮ ‘Maremma’ ਸਤੰਬਰ ‘ਚ ਹੋਵੇਗੀ ਰਿਲੀਜ਼

🛑 ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

🛑🏏 ZIM vs IND :  ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

🛑 Pakistan:  ਪੰਜਾਬ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਅੱਠ ਲੋਕਾਂ ਦੀ ਮੌਤ, 14 ਹੋਰ ਜ਼ਖਮੀ

🛑 ਬੰਗਲਾਦੇਸ਼ ਵਿੱਚ ਖਸਰੇ ਦਾ ਸੰਕਟ ਹੁੰਦਾ ਜਾ ਰਿਹਾ ਹੈ ਹੋਰ ਡੂੰਘਾ ; ਟੀਕਾਕਰਨ ਦੀ ਘਾਟ ਕਾਰਨ ਮਾਮਲਿਆਂ ‘ਚ ਵਾਧਾ

🛑 ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਚ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

🛑 ਪਾਕਿਸਤਾਨ ਵਿੱਚ ਲਗਭਗ 40 ਪ੍ਰਤੀਸ਼ਤ ਬੱਚਿਆਂ ਦੇ ਖੂਨ ਵਿੱਚ Lead ਦਾ ਪੱਧਰ ਅਸੁਰੱਖਿਅਤ

🛑 ਅੰਮ੍ਰਿਤਸਰ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ‘ਤੇ ਹਮਲਾ ; 2 ਨੌਜਵਾਨ ਗ੍ਰਿਫ਼ਤਾਰ

🛑 ਰੋਮਾਂਟਿਕ ਮਨੋਰੰਜਕ ਫਿਲਮ ‘Hi’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

🛑 ਰਾਸ਼ਟਰੀ ਮਹਿਲਾ ਕਮਿਸ਼ਨ ਨੇ ART ਅਤੇ IVF ਵਿੱਚ ਵੱਖ-ਵੱਖ ਮੁੱਦਿਆਂ ਦੀ ਜਾਂਚ ਕਰਨ ਲਈ 3 ਪੈਨਲ ਕੀਤੇ ਸਥਾਪਤ

🛑 ਭਾਰਤ ਦੀ ਪ੍ਰਧਾਨਗੀ ਹੇਠ 16ਵੀਂ BRICS ਸਿਹਤ ਮੰਤਰੀਆਂ ਦੀ ਮੀਟਿੰਗ ਅੱਜ ਤੋਂ ਚੰਡੀਗੜ੍ਹ ‘ਚ

🛑 ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ

🛑 ‘Operation Safed Sagar’ ਦਾ ਟ੍ਰੇਲਰ ਰਿਲੀਜ਼: ਕਾਰਗਿਲ ਯੁੱਧ ਦੌਰਾਨ ਭਾਰਤੀ ਹਵਾਈ ਸੈਨਾ ਦੇ ਸ਼ਾਨਦਾਰ ਕਾਰਜਾਂ ਦੀ ਇੱਕ ਦਿਲਚਸਪ ਕਹਾਣੀ

🛑 ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਨੀਲਾ ਵਿੱਚ ਮਾਰਕੋ ਰੂਬੀਓ ਅਤੇ ਪੈਨੀ ਵੋਂਗ ਨਾਲ ਕੀਤੀ ਮੁਲਾਕਾਤ ; ਵਿਸ਼ਵਵਿਆਪੀ ਵਿਕਾਸ ‘ਤੇ ਚਰਚਾ

🛑 ਭਾਰਤ ਅਤੇ ਸਾਈਪ੍ਰਸ ਨੇ ਦੁਵੱਲੇ ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

🛑 ਗਲਾਸਗੋ ‘ਚ CWG 2026 ਦੀ ਕੱਲ੍ਹ ਤੋਂ ਹੋਵੇਗੀ ਸ਼ੁਰੂਆਤ ; ਜਾਣੋ, ਭਾਰਤੀ ਦਲ ਦਾ ਪਹਿਲੇ ਦਿਨ ਦਾ ਸ਼ਡਿਊਲ

🛑 ਜੰਤਰ-ਮੰਤਰ ‘ਤੇ ‘ਕਾਕਰੋਚ ਜਨਤਾ ਪਾਰਟੀ’ ਦਾ ਵਿਰੋਧ ਪ੍ਰਦਰਸ਼ਨ ਜਾਰੀ ; ਦਿੱਲੀ ਦੇ 15 ਤੋਂ ਵੱਧ ਮੈਟਰੋ ਸਟੇਸ਼ਨ ਬੰਦ

🔗 Supreme Court ਨੇ CJP ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ਵਿਰੁੱਧ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

🔗 Godzilla vs Kong ਫੇਮ ਅਦਾਕਾਰਾ Kaylee Hottle ਦੀ ਕਾਰ ਹਾਦਸੇ ਵਿੱਚ ਮੌਤ

🔗 National: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਜ਼ਬਰਦਸਤ ਹੰਗਾਮਾ

🔗 Punjab: ਕਿੰਨਰਾਂ ਦੇ ਦੋ ਗਰੁੱਪ ਆਪਸ ‘ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

🔗 Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

🔗 Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

🔗 Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

🔗 Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

🔗 Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

🔗 Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

🔗 National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

🔗 Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

🔗 Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

🔗 International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ

🔗 Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ‘ਚ ਟੋਲ ਪਲਾਜ਼ਿਆਂ ‘ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

🔗 CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ ‘ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

👉 ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

👉 ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

👉 ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

👉 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ: ਡਾ. ਬਲਬੀਰ ਸਿੰਘ

👉 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

👉 ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

👉 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

✅ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

✅ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

🔐 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Tags: Breaking news in PunjabiCJPFISU World University Squash C’shipGodzilla vs KongLatest News In PunjabiMANSAMansa NewsNew delhiPathankotpunjab newsPunjab news in PunjabiSikkimSupreme Courttop headlines in PunjabiZIM vs IND
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ - ਨਸ਼ਾ ਤੇ ਹਥਿਆਰ ਸਪਲਾਈ ਦੇ ਨੈੱਟਵਰਕਾਂ ਦਾ...

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

by Ranjit Singh
September 30, 2026
0

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ ਨਵੀਂ ਦਿੱਲੀ, 30 ਸਤੰਬਰ (ਵਿਸ਼ਵ ਵਾਰਤਾ): ਹਰ ਮਹੀਨੇ ਦੀ ਪਹਿਲੀ...

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

by Ranjit Singh
September 30, 2026
0

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ - SIR ਅਤੇ ਚੋਣ ਕਮਿਸ਼ਨ ਦੇ ਮੁੱਦੇ ’ਤੇ ਹੋਵੇਗੀ ਚਰਚਾ...

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’ - ਡਰੋਨ ’ਤੇ ਵੀ ਮੁਕੰਮਲ ਪਾਬੰਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ - ਨਸ਼ਾ ਤੇ ਹਥਿਆਰ ਸਪਲਾਈ ਦੇ ਨੈੱਟਵਰਕਾਂ ਦਾ...

Most Popular

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

by Ranjit Singh
2 weeks ago
0

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਭਿਵਾਨੀ ਵਿੱਚ ਵਿਜੀਲੈਂਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 