ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑🏏 Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਗਵਾਈਆਂ 2 ਵਿਕਟਾਂ ,ਪਾਕਿਸਤਾਨ ਨੇ ਦਿੱਤਾ ਹੈ 314 ਦੌੜਾਂ ਦਾ ਟੀਚਾ
🛑 ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ
🛑 ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ
🛑 ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
👉 ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
🛑🇵🇰 ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ
🛑 ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼
🛑 New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ
🛑 ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ
🛑 ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ
🛑 ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ
🛑🏏 Asia Cup Rising Stars 2026 : ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ
🛑 ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ
👉 Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ
👉 Punjab: ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?
👉 Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ
👉 International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ
👉 Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ
👉 Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
👉 Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ
👉 Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ
👉 Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ
👉 Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ
👉 Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ























