ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ
🛑 ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ
🛑 ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ
🛑 ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ
🛑 ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ
🛑 ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ
🛑 ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ
🛑 Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ
🏏 🇮🇳 ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ
🛑 ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ
🛑 ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ
🛑 ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਚਰਚਾ
🛑 ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ
🛑 ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ
🛑 PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ
🛑 ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ
👉 International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ
🔗 Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !
🔗 Punjab: ਲੁਧਿਆਣਾ ਦੇ ਮਸ਼ਹੂਰ ਚੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
🔗 Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
🔗 Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ
🔗 National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ
🔗 Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ
🔗 Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ
🔗 Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ
🔗 National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ
🔗 Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
🔗 National: ਜੈਫਰੀ ਐਪਸਟੀਨ ਨਾਲ ਹਰਦੀਪ ਪੁਰੀ ਦੀਆਂ ਤਸਵੀਰਾਂ ਵਾਇਰਲ
🔗 Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 2,803 ਪਾਸਪੋਰਟ ਕਰਵਾਏ ਜਮ੍ਹਾਂ
🔗 Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ
🔗 Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ























