Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ
ਅਮਰੀਕਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਦਾ ਕਤਲ
ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ
ਨਵਾਂਸ਼ਹਿਰ ਪੁਲਿਸ ਚੌਕੀ ਗ੍ਰਨੇਡ ਹਮਲਾ ਮਾਮਲਾ: NIA ਨੇ ਯੂਕੇ ਤੋਂ ਮੰਗੀ ਮਦਦ
ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























