Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
CJP ਵੱਲੋਂ ਭਲਕੇ ਦੇਸ਼-ਵਿਆਪੀ ਰੋਸ ਪ੍ਰਦਰਸ਼ਨ: ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦੀ ਅਪੀਲ
IND vs ZIM 1st T20: ਸ਼੍ਰੇਅਸ ਅਈਅਰ ਦੀ ਕਪਤਾਨੀ ਹੇਠ ਭਾਰਤ ਦੀ ਸ਼ਾਨਦਾਰ ਜਿੱਤ; ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ
ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ
ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ
ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ
ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !
ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ
ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ
ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ
ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























