Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 ਵਰਲਡ ਕੱਪ 2026 ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ!
ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: Punjab Police ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ
ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ
ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
ਜਿਤੇਂਦਰ ਸਿੰਘ ਸ਼ੰਟੀ ਨੇ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਡਾ. ਦੀਪਕ ਸਿੰਗਲਾ ਦਾ ਕੀਤਾ ਧੰਨਵਾਦ
T20 ਵਿਸ਼ਵ ਕੱਪ 2026: ਪਾਕਿਸਤਾਨ ਨੇ ਇੰਗਲੈਂਡ ਨੂੰ ਦਿੱਤਾ 165 ਦੌੜਾਂ ਦਾ ਟੀਚਾ
50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ Vigilance Bureau ਨੇ ਕੀਤਾ ਕਾਬੂ
America ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ
ਸਿਲੰਡਰਾਂ ਨਾਲ ਭਰਿਆ ਟਰੱਕ ਬਣਿਆ ਅੱਗ ਦਾ ਗੋਲਾ! ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ
Kerala ਦਾ ਬਦਲਿਆ ਨਾਮ! ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ
Jharkhand ਜਹਾਜ਼ ਹਾਦਸੇ ‘ਚ ਅੰਮ੍ਰਿਤਸਰ ਦੇ ਪਾਇਲਟ ਦੀ ਮੌਤ
Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ
ਪੁੱਤ ਨੇ ਪਿਤਾ ਦਾ ਕੀਤਾ ਕਤਲ: ਭਰਾ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖਮੀ
IYC ਪ੍ਰਧਾਨ ਦੀ ਗ੍ਰਿਫ਼ਤਾਰੀ ‘ਤੇ ਰਾਹੁਲ ਗਾਂਧੀ ਨੇ ਕੇਂਦਰ ‘ਤੇ ਬੋਲਿਆ ਹਮਲਾ, ਪੜ੍ਹੋ ਕੀ ਕਿਹਾ
ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ 26 ਫਰਵਰੀ ਨੂੰ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਫੇਰ ਆਈ ਤੇਜ਼ੀ
Punjab ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਸ਼ਡਿਊਲ ਜਾਰੀ
Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਉਣਗੇ ਭਾਰਤ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























