Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਦਾ ਮਾਮਲਾ: SGPC ਕਰੇਗੀ ਪੁਲਿਸ ਨੂੰ ਸ਼ਿਕਾਇਤ
ਏਟੀਐਮ ‘ਚੋ ਪੈਸੇ ਕਢਵਾਉਣ ਆਏ ਵਿਅਕਤੀ ‘ਤੇ ਅਣਪਛਾਤਿਆਂ ਵੱਲੋਂ ਫਾਇਰਿੰਗ
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਮੈਚ ਵਿੱਚ ਹੋਈ ਦੇਰੀ
ਫਾਇਰਿੰਗ ਮਾਮਲੇ ‘ਚ ਅਦਾਕਾਰ ਕਮਾਲ ਰਾਸ਼ਿਦ ਖਾਨ ਗ੍ਰਿਫ਼ਤਾਰ
Indigo ਨੇ 16 ਹਵਾਈ ਅੱਡਿਆਂ ‘ਤੇ 717 ਫਲਾਈਟ ਸਲਾਟ ਛੱਡੇ
ਪੜ੍ਹੋ ਫਿਲਮ ‘ਬਾਰਡਰ-2’ ਨੇ ਪਹਿਲੇ ਦਿਨ ਕਿੰਨੀ ਕੀਤੀ ਕਮਾਈ ?
26 ਜਨਵਰੀ ਤੋਂ ਪਹਿਲਾਂ ਪੰਜਾਬ ‘ਚ ਬਲਾਸਟ: ਸਰਹਿੰਦ ਵਿਖੇ ਰੇਲਵੇ ਲਾਈਨ ‘ਤੇ ਹੋਇਆ ਧਮਾਕਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















