Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਬਾਲੀਵੁਡ ਦੇ ਦਿੱਗਜ ਅਦਾਕਾਰ ਧਰਮਿੰਦਰ ਨਹੀਂ ਰਹੇ
ਸਵਾਰੀਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 6 ਦੀ ਮੌਤ
ਇਜ਼ਰਾਈਲ ਵਿੱਚ ਨੇਤਨਯਾਹੂ ਵਿਰੁੱਧ ਪੰਜ ਲੱਖ ਲੋਕਾਂ ਨੇ ਕੀਤਾ ਪ੍ਰਦਰਸ਼ਨ, ਪੜ੍ਹੋ ਕੀ ਹੈ ਮਾਮਲਾ
ਵਿਲੇ ਪਾਰਲੇ ਸ਼ਮਸ਼ਾਨਘਾਟ ਵਿਖੇ ਧਰਮਿੰਦਰ ਦਾ ਅੰਤਿਮ ਸਸਕਾਰ
Canada ‘ਚ ਪੰਜਾਬੀ ਵਿਅਕਤੀ ‘ਤੇ FIR: ਨਾਬਾਲਗ ਵਿਦੇਸ਼ੀ ਕੁੜੀਆਂ ਨਾਲ ਛੇੜਛਾੜ ਦੇ ਦੋਸ਼
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵਿਵਾਦ ਵਿੱਚ ਘਿਰੀ, ਪੜ੍ਹੋ ਕੀ ਹੈ ਮਾਮਲਾ
Punjab ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਆਰਥਿਕਤਾ ਅਤੇ ਤਰੱਕੀ ‘ਚ ਵੱਡਾ ਯੋਗਦਾਨ ਪਾਇਆ, ਪਰ ਕਿਸੇ ਵੀ ਪੰਜਾਬ ਨਾਲ ਨਿਆਂ ਨਹੀਂ ਕੀਤਾ – ਰਵੀਇੰਦਰ ਸਿੰਘ























