Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ
ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ
ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ
ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ
ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ























