Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ
ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ
ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ
ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ
ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼
IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ
ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਕੀਤੀ ਚਰਚਾ
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼
ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























