Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !
PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ
ਫਿਲਮ ‘Irandu Vaanam’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO
ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























