Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ।
🛑 ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ
🛑 ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ
🛑 ਸਿਹਤ ਮਾਹਰਾਂ ਵੱਲੋਂ ਹੀਟਵੇਵ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ
🛑 Ebola outbreak : ਭਾਰਤ ਨੇ ਨਾਗਰਿਕਾਂ ਨੂੰ ਕਾਂਗੋ, ਯੂਗਾਂਡਾ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਦਿੱਤੀ ਸਲਾਹ
🛑 ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਜ਼ਬਤ ; 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਤਸਕਰ ਗ੍ਰਿਫ਼ਤਾਰ
🛑 ਚੀਨ ਦੇ ਚੋਂਗਕਿੰਗ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ 10 ਤੋਂ ਵੱਧ ਲੋਕ ਲਾਪਤਾ
🛑 ਈਬੋਲਾ ਦੇ ਪ੍ਰਕੋਪ ਦੇ ਵਿਚਕਾਰ ਭਾਰਤ ਨੇ ਅਫਰੀਕਾ ਨੂੰ ਭੇਜੀ ਮੈਡੀਕਲ ਸਪਲਾਈ, ਸੁਰੱਖਿਆ ਕਿੱਟਾਂ ਭੇਜੀਆਂ
🛑 Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ
✅ ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ (VIDEO)
🔗 National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?
🔗 Entertainment: ਪੰਜਾਬੀ ਗਾਇਕ ਖਾਨ ਸਾਬ ਵਿਵਾਦਾਂ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?
🔗ਪੰਜਾਬ ‘ਚ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਨੌਟੀਫਿਕੇਸ਼ਨ ਜਾਰੀ
🔗 Punjab Breaking: ਪੰਜਾਬ ਰੋਡਵੇਜ਼, ਪਨਬਸ/PRTC ਕੰਟਰੈਕਟ ਵਰਕਰਾਂ ਦੀ ਹੜਤਾਲ ਪੋਸਟਪੋਨ
🔗 ਪਾਕਿਸਤਾਨ ‘ਚ ਟਰੇਨ ‘ਤੇ ਆਤਮਘਾਤੀ ਹਮਲਾ: 23 ਹਲਾਕ
🔗 Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ
🔗 Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ
🔗 International: ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਵੱਡੀ ਖ਼ਬਰ ; ਦੋਵੇਂ ਦੇਸ਼ 60 ਦਿਨਾਂ ਦੀ ਜੰਗਬੰਦੀ ਨੂੰ ਲੈ ਕੇ ਹੋਏ ਲਗਭਗ ਸਹਿਮਤ
🔗 ਪੰਜਾਬ ‘ਚ ASI ਦਾ ਗੋਲੀਆਂ ਮਾਰ ਕੇ ਕਤਲ
🔗 Nagar Council Elections: 26 ਮਈ ਨੂੰ ਚੋਣ ਵਾਲੇ ਖੇਤਰਾਂ ਵਿੱਚ ਰਹੇਗਾ ‘ਡਰਾਈ ਡੇ’
🔗 Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ
🔗 ਕਪੂਰਥਲਾ ਕੇਂਦਰੀ ਜੇਲ੍ਹ ‘ਚ ਝੜਪ, ਕਈ ਹਵਾਲਾਤੀ ਜ਼ਖ਼ਮੀ
🔗 Punjab Weather: ਮੀਂਹ ਤੋਂ ਬਾਅਦ ਸੂਬੇ ‘ਚ ਮੁੜ ਹੀਟਵੇਵ ਦਾ ਅਲਰਟ ਜਾਰੀ
✅ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ
✅ ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
🛑 ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ : ਗੁਰਮੀਤ ਖੁੱਡੀਆਂ
🛑 ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ
🛑🏏 IPL 2026 : ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਕੇ ਪਲੇਆਫ ‘ਚ ਕੀਤੀ ਐਂਟਰੀ























