Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
🛑 ਪੰਜਾਬ ਵਿੱਚ ED ਦੇ ਛਾਪਿਆਂ ਵਿਰੁੱਧ 'ਆਪ' ਦਾ ਪ੍ਰਦਰਸ਼ਨ ; ਵਰਕਰਾਂ ਦੀ ਪੁਲਿਸ ਨਾਲ ਝੜਪ

🛑 DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

🛑 ਅੰਮ੍ਰਿਤਸਰ ਵਿੱਚ ASI ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ; ਥਾਣਾ ਇੰਚਾਰਜ ਮੁਅੱਤਲ

🛑 BREAKING NEWS : ਬਰਖਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਵਿੱਚ ਕੀਤਾ ਆਤਮ-ਸਮਰਪਣ : 6 ਸਾਲਾਂ ਤੋਂ ਸਨ ਫਰਾਰ

🛑 ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਰੇਬੀਅਨ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾਸ ਮੁੱਦਿਆਂ 'ਤੇ ਕੀਤੀ ਚਰਚਾ

🛑 ED ਦੀਆਂ ਛਾਪੇਮਾਰੀਆਂ ਵਿਰੁੱਧ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਦਾ ਰੁਖ

🛑 ਨਿਯਮਾਂ ਦੀ ਪਾਲਣਾ ਨਾ ਕਰਨ 'ਤੇ FSSAI ਵੱਲੋਂ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ

🛑 ਪ੍ਰਧਾਨ ਮੰਤਰੀ ਮੋਦੀ ਵਡਨਗਰ ਤੋਂ ਵਾਰਾਣਸੀ ਤੱਕ ਦੀ ‘ਸੇਵਾ ਯਾਤਰਾ’ ਕਰਨ ਵਾਲੇ ਯਾਤਰੀਆਂ ਨਾਲ ਕਰਨਗੇ ਗੱਲਬਾਤ

🛑 ਓਮਾਨ ਨੇੜੇ ਜਹਾਜ਼ 'ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ

🛑 Asian Games : ਰੋਸ਼ੀਬੀਨਾ ਦੇਵੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਵੁਸ਼ੂ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

🛑 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ; ਅੱਜ ਮੌਸਮ ਰਹੇਗਾ ਖੁਸ਼ਕ

🛑 ਨੋਇਡਾ ਵਿੱਚ ਏਸੀ ਬੱਸ ਨੂੰ ਲੱਗੀ ਅੱਗ ; 9 ਜਿਉਂਦੇ ਸੜੇ

🛑 ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ

🛑 ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ