Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Haryana ਪੁਲਿਸ ਦੇ ਡੀਆਈਜੀ ਰਾਜੇਸ਼ ਦੁੱਗਲ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
ਇਸ ਵਾਰ ਗਣਤੰਤਰ ਦਿਵਸ ‘ਤੇ ਦਿਖੇਗੀ ‘ਪੰਜਾਬ ਦੀ ਝਾਕੀ’
RJD ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣੇ ਤੇਜਸਵੀ ਯਾਦਵ
Chandigarh ਪੁਲਿਸ ਦੇ ਤਿੰਨ ਮੁਲਾਜ਼ਮਾਂ ਦਾ 26 ਜਨਵਰੀ ਮੌਕੇ ‘President Police Medal’ ਨਾਲ ਹੋਵੇਗਾ ਸਨਮਾਨ
ਅੰਤਰ-ਰਾਜੀ ਅਤੇ ਸਰਹੱਦ ਪਾਰ ਨਾਰਕੋ-ਅੱਤਵਾਦ ਮਾਡਿਊਲ ਲਿੰਕ ਦਾ ਪਰਦਾਫਾਸ਼, ਇੱਕ ਗ੍ਰਿਫ਼ਤਾਰ
Amritsar ‘ਚ ਡਿੱਗੀ ਚਾਰ ਮੰਜ਼ਿਲਾ ਇਮਾਰਤ
Canada ‘ਚ ਪੰਜਾਬੀ ਨੌਜਵਾਨ ਦਾ ਕਤਲ
ਲੋਕ ਸੰਪਰਕ ਵਿਭਾਗ ਦੇ ਤਿੰਨ ਤਰੱਕੀ ਹੋਏ ਅਧਿਕਾਰੀਆਂ ਨੇ ਸੰਭਾਲੇ ਅਹੁਦੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















