Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ
ਮੋਹਾਲੀ ਵਿੱਚ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ
ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ
IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ
ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ
ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ਸੋਨਮ ਵਾਂਗਚੁਕ ਦਾ ਵੱਡਾ ਬਿਆਨ
ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ
Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ
Punjab Police ਨੂੰ ਮਿਲੀ ਵੱਡੀ ਕਾਮਯਾਬੀ, ਇੰਡੋਨੇਸ਼ੀਆ ਤੋਂ ਪੰਜਾਬ ਲਿਆਈ ਭਗੌੜਾ ਗੈਂਗਸਟਰ
Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ
ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ
ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























