Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ
Commonwealth Games 2026 : ਭਾਰਤ ਦੀ ਝੋਲੀ ਪਿਆ ਮੈਡਲ
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ
ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ
ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
CJP ਪ੍ਰਦਰਸ਼ਨ ਖ਼ਤਮ: ਨਵੀਂ ਦਿੱਲੀ ਮੈਟਰੋ ਸਟੇਸ਼ਨ ਆਮ ਵਾਂਗ ਖੁੱਲ੍ਹੇ
ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਕੀਤਾ ਹੜਤਾਲ ‘ਤੇ ਜਾਣ ਦਾ ਐਲਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























